23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸੜਕ ਹਾਦਸੇ ’ਚ ਮੁੱਦਕੀ ਵਾਸੀ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਮੁੱਦਕੀ ਦੇ ਵਸਨੀਕ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰੀਦਕੋਟ ਵਿਖੇ ਕਿਸ਼ਤਾਂ ਉਤਾਰ ਕੇ ਮੁੱਦਕੀ ਵਾਪਸ ਆ ਰਹੇ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਦੀ ਪਿੰਡ ਟਹਿਣਾ ਵਿਖੇ ਕੰਬਾਈਨ ਨਾਲ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਇਸ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ,

Ad Position 21
No active advertisement
ਅਜੀਤ ਡੈਸਕ 23-10-2026

ਮੁੱਦਕੀ, 23 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਬੀਤੀ ਸ਼ਾਮ ਮੁੱਦਕੀ ਦੇ ਵਸਨੀਕ ਤਿੰਨ ਨੌਜਵਾਨ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰੀਦਕੋਟ ਵਿਖੇ ਕਿਸ਼ਤਾਂ ਉਤਾਰ ਕੇ ਮੁੱਦਕੀ ਵਾਪਸ ਆ ਰਹੇ ਸੀ ਕਿ ਉਨ੍ਹਾਂ ਦੇ ਮੋਟਰਸਾਈਕਲ ਦੀ ਪਿੰਡ ਟਹਿਣਾ ਵਿਖੇ ਕੰਬਾਈਨ ਨਾਲ ਟੱਕਰ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਇਸ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਮ੍ਰਿਤਕਾਂ ਦੀ ਪਹਿਚਾਣ ਦਲੇਰ ਸਿੰਘ ਉਮਰ 22 ਸਾਲ ਅਤੇ ਲਵਪ੍ਰੀਤ ਸਿੰਘ ਉਮਰ 20 ਸਾਲ ਦੱਸੀ ਜਾ ਰਹੀ ਹੈ। ਜਦਕਿ ਜ਼ਖ਼ਮੀ ਪ੍ਰਿੰਸ ਸਿੰਘ ਦੱਸਿੋਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਏਸ਼ਿਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ ਅਗਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ
Ad Position 24