23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ, 30 ਅਕਤੂਬਰ ਨੂੰ ਹੋਵੇਗਾ ਸ਼ੋਅ

ਦਿੱਲੀ, 23 ਅਕਤੂਬਰ (ਦਵਿੰਦਰ)- ਦਿਲਜੀਤ ਦੋਸਾਂਝ ਨੂੰ 30 ਅਕਤੂਬਰ ਦਿੱਲੀ ਦੇ ਜਵਾਹਰ ਲਾਲ ਨਹਿਰੂ...

Ad Position 21
No active advertisement
ਅਜੀਤ ਡੈਸਕ 23-10-2026

ਦਿੱਲੀ, 23 ਅਕਤੂਬਰ (ਦਵਿੰਦਰ)- ਦਿਲਜੀਤ ਦੋਸਾਂਝ ਨੂੰ 30 ਅਕਤੂਬਰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਹੋਣ ਵਾਲੇ ਲਾਈਵ ਕੰਸਰਟ ਦੀ ਮਨਜ਼ੂਰੀ ਦਿੱਤੀ ਗਈ। ਪਹਿਲਾਂ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪਹਿਲੂਆਂ ਦੇ ਅਧਾਰ 'ਤੇ ਮਨਜ਼ੂਰੀ ਨਹੀਂ ਮਿਲੀ ਸੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 6 ਸੀਨੀਅਰ ਪੁਲਿਸ ਅਧਿਕਾਰੀਆਂ ਸਮੇਤ ਪੁਲਿਸ ਕਮਿਸ਼ਨਰਾਂ ਤੇ ਰੇਂਜ ਮੁਖੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾ... ਅਗਲੀ ਖ਼ਬਰ ਸਰਕਾਰ ਵਲੋਂ ਮਿਲੀਆਂ ਲਿਖਤੀ ਮੰਗਾਂ ’ਤੇ ਐਕਸ਼ਨ ਕਮੇਟੀ ਕਰੇਗੀ ਵਿਚਾਰ- ਮਾਨਿਕ ਗੋਇਲ
Ad Position 24