24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ

ਚੰਡੀਗੜ੍ਹ, 24 ਅਕਤੂਬਰ (ਰਜਿੰਦਰ ਮਾਰਕੰਡਾ)- ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹੁੰਚੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਸ਼ੁਰੂਆਤ ਕੀਤੀ।

Ad Position 21
No active advertisement
ਅਜੀਤ ਡੈਸਕ 24-10-2026

ਚੰਡੀਗੜ੍ਹ, 24 ਅਕਤੂਬਰ (ਰਜਿੰਦਰ ਮਾਰਕੰਡਾ)-  ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਪਹੁੰਚੇ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਸ਼ੁਰੂਆਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਐਸ.ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਫ਼ਿਰੋਜ਼ਪੁਰ ਏ.ਐਨ.ਟੀ.ਐਫ਼. ਦੀ ਵੱਡੀ ਕਾਰਵਾਈ, 15 ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
Ad Position 24