24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਦੂਜੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਕ੍ਰਾਈਸਟਚਰਚ...

Ad Position 21
No active advertisement
ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਕ੍ਰਾਈਸਟਚਰਚ ਵਿਖੇ ਖੇਡੇ ਜਾ ਰਹੇ ਇਸ ਮੈਚ ਵਿਚ ਭਾਰਤੀ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।5 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ ਨੇ 1-0 ਦੀ ਬੜਤ ਹਾਸਲ ਕਰ ਲਈ ਹੈ ਤੇ ਅੱਜ ਦਾ ਮੈਚ ਜਿੱਤ ਕੇ ਟੀਮ ਦੀਆਂ ਨਜ਼ਰਾਂ ਬੜਤ ਮਜ਼ਬੂਤ ਕਰਨ 'ਤੇ ਹੋਣਗੀਆਂ। 

Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਮਾਨਸਾ ਦਾ ਤਬਾਦਲਾ ਕੀਤਾ ਜਾਵੇ-ਭੀਮ ਸਿੰਘ ਅਗਲੀ ਖ਼ਬਰ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਬੱਸ ਰਵਾਨਾ
Ad Position 24