24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਐਸ.ਪੀ. ਮਾਨਸਾ ਦਾ ਤਬਾਦਲਾ ਕੀਤਾ ਜਾਵੇ-ਭੀਮ ਸਿੰਘ

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 24-10-2026

ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਮੰਗ ਕੀਤੀ ਹੈ ਕਿ ਮਾਨਸਾ ਦੇ ਐਸ.ਐਸ.ਪੀ. ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੱਤਿਆ ਲਈ ਐਸ. ਐਸ. ਪੀ. ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਹੱਤਿਆ ਵਾਲੇ ਸਥਾਨ ਤੋਂ ਕੁਝ ਦੂਰੀ ’ਤੇ ਪੁਲਿਸ ਅਫ਼ਸਰਾਂ ਦੇ ਦਫ਼ਤਰ ਹਨ ਪਰ ਪੁਲਿਸ ਬਹੁਤ ਦੇਰੀ ਨਾਲ ਪਹੁੰਚੀ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਅਗਲੀ ਖ਼ਬਰ ਦੂਜੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
Ad Position 24