24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਡੈਰਿਲ ਮਿਸ਼ੇਲ 6 (5 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ...

Ad Position 21
No active advertisement
ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ ਡੈਰਿਲ ਮਿਸ਼ੇਲ ਦੇ ਰੂਪ ਵਿਚ ਦੂਜੀ ਵਿਕਟ ਗਵਾਈ।  ਭੁਵਨੇਸ਼ਵਰ ਕੁਮਾਰ ਦੀ ਗੇਂਦ 'ਤੇ ਡੈਰਿਲ ਮਿਸ਼ੇਲ 6 (5 ਗੇਂਦਾਂ)  ਦੌੜਾਂ ਬਣਾ ਕੇ ਤਿਲਕ ਵਰਮਾ ਹੱਥੋਂ ਕੈਚ ਆਊਟ ਹੋਏ। 

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 40/2 ਅਗਲੀ ਖ਼ਬਰ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਖੁਰਾਲਗੜ੍ਹ ਸਾਹਿਬ ਹੋਏ ਨਤਮਸਤਕ
Ad Position 24