25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੀਂਹ ਅਤੇ ਗੜ੍ਹਿਆਂ ਕਾਰਨ ਕਿਸਾਨਾਂ ਦੀਆ ਫ਼ਸਲਾਂ ਦਾ ਭਾਰੀ ਨੁਕਸਾਨ

ਟੱਲੇਵਾਲ (ਬਰਨਾਲਾ), 25 ਅਕਤੂਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਆਏ ਮੀਂਹ ਅਤੇ ਗੜ੍ਹਿਆਂ...

Ad Position 21
No active advertisement
ਅਜੀਤ ਡੈਸਕ 25-10-2026

ਟੱਲੇਵਾਲ (ਬਰਨਾਲਾ), 25 ਅਕਤੂਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਆਏ ਮੀਂਹ ਅਤੇ ਗੜ੍ਹਿਆਂ ਕਾਰਨ ਕਿਸਾਨਾਂ ਦੀਆ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਝੋਨੇ ਦੀ ਪੱੀ ਫ਼ਸਲ ਨੂੰ ਵੀ ਇਸ ਮੀਂਹ ਤੇ ਗੜ੍ਹੇਮਾਰੀ ਨੇ ਨੁਕਸਾਨ ਪਹੁੰਚਾਇਆ ਹੈ।

Ad Position 22
No active advertisement
ਪਿਛਲੀ ਖ਼ਬਰ ਗੋਲੀ ਦੀ ਵਾਰਦਾਤ 'ਚ ਵਾਲ ਵਾਲ ਬਚਿਆ ਅਕਾਲੀ ਆਗੂ ਅਗਲੀ ਖ਼ਬਰ ਚੀਨ ਤੋਂ ਆਉਣ ਵਾਲੀ ਖੇਤੀ ਮਸ਼ੀਨਰੀ ’ਤੇ 100 ਫ਼ੀਸਦੀ ਟੈਕਸ ਲਗਾਇਆ ਜਾਵੇ - ਪ੍ਰਤਾਪ ਸਿੰਘ ਬਾਜਵਾ
Ad Position 24