ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 277ਵੇਂ ਦਿਨ 527 ਛਾਪੇਮਾਰੀਆਂ ਕੀਤੀਆਂ ਗਈਆਂ ਤੇ 223 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 2 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 80,458 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਤਾਜ਼ਾ ਖ਼ਬਰਾਂ
Free
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 277ਵਾਂ ਦਿਨ - 527 ਛਾਪੇਮਾਰੀਆਂ, 223 ਗ੍ਰਿਫਤਾਰ
ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ...
ਅਜੀਤ ਡੈਸਕ
25-10-2026