ਨਵੀਂ ਦਿੱਲੀ, 25 ਅਕਤੂਬਰ - 'ਮਨ ਕੀ ਬਾਤ' ਦੀ 139ਵੀਂ ਕੜੀ ਦੌਰਾਨ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਖਾਦੀ ਦੀ ਲੋਕਪ੍ਰਿਯਤਾ ਲਗਾਤਾਰ ਵੱਧ ਰਹੀ ਹੈ ਅਤੇ ਇਸ ਦੇ ਲਾਭ ਉਨ੍ਹਾਂ ਲੋਕਾਂ ਤੱਕ ਵੀ ਪਹੁੰਚ ਰਹੇ ਹਨ, ਜਿਨ੍ਹਾਂ ਦੇ ਹੁਨਰ ਅਤੇ ਸਖ਼ਤ ਮਿਹਨਤ ਨਾਲ ਖਾਦੀ ਦੇ ਦਸਤਕਾਰੀ ਉਤਪਾਦਾਂ ਵਰਗੀਆਂ ਕਈ ਚੀਜ਼ਾਂ ਤਿਆਰ ਹੁੰਦੀਆਂ ਹਨ।
ਤਾਜ਼ਾ ਖ਼ਬਰਾਂ
Free
ਲਗਾਤਾਰ ਵੱਧ ਰਹੀ ਹੈ, ਖਾਦੀ ਦੀ ਲੋਕਪ੍ਰਿਯਤਾ - ਪ੍ਰਧਾਨ ਮੰਤਰੀ
ਨਵੀਂ ਦਿੱਲੀ, 25 ਅਕਤੂਬਰ - 'ਮਨ ਕੀ ਬਾਤ' ਦੀ 139ਵੀਂ ਕੜੀ ਦੌਰਾਨ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਖਾਦੀ ਦੀ ਲੋਕਪ੍ਰਿਯਤਾ...
ਅਜੀਤ ਡੈਸਕ
25-10-2026