25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਸ਼ਵ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜੇਤੂ ਜੰਗਸ਼ੇਰ ਸਿੰਘ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ

ਚੰਡੀਗੜ੍ਹ, 25 ਅਕਤੂਬਰ - ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਮਹਿਜ਼ 15 ਸਾਲਾਂ ਦੀ ਉਮਰ 'ਚ ਕਾਂਸੀ ਦਾ ਤਗਮਾ ਜਿੱਤਣ ਵਾਲ਼ੇ ਜੰਗਸ਼ੇਰ ਸਿੰਘ ਖੰਗੂੜਾ...

Ad Position 21
No active advertisement
ਅਜੀਤ ਡੈਸਕ 25-10-2026

ਚੰਡੀਗੜ੍ਹ, 25 ਅਕਤੂਬਰ - ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਮਹਿਜ਼ 15 ਸਾਲਾਂ ਦੀ ਉਮਰ 'ਚ ਕਾਂਸੀ ਦਾ ਤਗਮਾ ਜਿੱਤਣ ਵਾਲ਼ੇ ਜੰਗਸ਼ੇਰ ਸਿੰਘ ਖੰਗੂੜਾ ਨਾਲ਼ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਖ਼ਾਸ ਮੁਲਾਕਾਤ ਕੀਤੀ। ਮਿਸਰ (ਇਜਿਪਟ) ਵਿਖੇ ਹੋਈ ਇਸ ਵਿਸ਼ਵ ਚੈਂਪੀਅਨਸ਼ਿਪ ਵਿਚ ਆਪਣੇ ਖੇਡ ਹੁਨਰ ਦਾ ਲੋਹਾ ਮਨਵਾਉਣ ਵਾਲ਼ੇ ਜੰਗਸ਼ੇਰ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, ਪੰਜਾਬ ਅਤੇ ਦੇਸ਼ ਦਾ ਨਾਮ ਰੁਸ਼ਨਾਉਣ ਵਾਲ਼ੀ ਇਸ ਪ੍ਰਾਪਤੀ ਲਈ ਮੁਬਾਰਕਾਂ ਅਤੇ ਭਵਿੱਖ 'ਚ ਹੋਰ ਉੱਚੇ ਮੁਕਾਮ ਸਰ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ -ਗੁਲਜ਼ਾਰ ਸਿੰਘ ਰਣੀਕੇ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪ੍ਰਦਰਸ਼ਨ
Ad Position 24