25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਸਰਕਾਰ ਹਰ ਕਦਮ 'ਤੇ ਨੌਜਵਾਨਾਂ ਦੇ ਨਾਲ ਖੜ੍ਹੀ ਹੈ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ...

Ad Position 21
No active advertisement
ਅਜੀਤ ਡੈਸਕ 25-10-2026

ਚੰਡੀਗੜ੍ਹ, 25 ਅਕਤੂਬਰ - ਅੱਜ ਹਲਕਾ ਧੂਰੀ ਦੇ ਪਿੰਡ ਬਰੜਵਾਲ (ਦੇਸ਼ ਭਗਤ ਕਾਲਜ) ਵਿਖੇ ਖੇਤਰੀ ਯੂਥ ਫੈਸਟੀਵਲ ਦੌਰਾਨ ਨੌਜਵਾਨਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ... ਨੌਜਵਾਨਾਂ ਦਾ ਉਤਸ਼ਾਹ ਅਤੇ ਕਲਾ ਦੇਖ ਕੇ ਪੁਰਾਣੇ ਦਿਨ ਯਾਦ ਆ ਗਏ, ਕਿਉਂਕਿ ਮੇਰੀ ਸ਼ੁਰੂਆਤ ਵੀ ਇਨ੍ਹਾਂ ਹੀ ਸਟੇਜਾਂ ਤੋਂ ਹੋਈ ਸੀ...
ਮੇਰੀ ਨੌਜਵਾਨਾਂ ਨੂੰ ਇਹੀ ਸਲਾਹ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣਾ ਹੀ ਸਭ ਤੋਂ ਵੱਡੀ ਜਿੱਤ ਹੈ... ਜਿੱਤਣ ਵਾਲੇ ਹੰਕਾਰ ਨਾ ਕਰਨ ਅਤੇ ਹਾਰਨ ਵਾਲੇ ਹੋਰ ਮਿਹਨਤ ਕਰਨ... ਸਾਡੀ ਸਰਕਾਰ ਨੇ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ 70 ਹਜ਼ਾਰ ਤੋਂ ਵੱਧ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਨੇ... ਤੁਸੀਂ ਸਿਰਫ਼ ਆਪਣੀ ਪੜ੍ਹਾਈ ਅਤੇ ਮਿਹਨਤ 'ਤੇ ਧਿਆਨ ਦਿਓ, ਪੰਜਾਬ ਸਰਕਾਰ ਹਰ ਕਦਮ 'ਤੇ ਤੁਹਾਡੇ ਨਾਲ ਖੜ੍ਹੀ ਹੈ...।
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸ.ਸੀ. ਵਿੰਗ ਵਲੋਂ ਪ੍ਰਦਰਸ਼ਨ
Ad Position 24