25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਬੇਗੋਵਾਲ ((ਕਪੂਰਥਲਾ), 25 ਅਕਤੂਬਰ- (ਸੁਖਜਿੰਦਰ ਸਿੰਘ) - ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ...

Ad Position 21
No active advertisement
ਅਜੀਤ ਡੈਸਕ 25-10-2026

ਬੇਗੋਵਾਲ ((ਕਪੂਰਥਲਾ), 25 ਅਕਤੂਬਰ-  (ਸੁਖਜਿੰਦਰ ਸਿੰਘ) - ਅੱਜ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਸੁਖਪਾਲ ਸਿੰਘ ਖਹਿਰਾ ਨੇ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇਦਾਰ ਜਗਜੀਤ ਸਿੰਘ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਅਰਥੀ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਕਦਮ 'ਤੇ ਨੌਜਵਾਨਾਂ ਦੇ ਨਾਲ ਖੜ੍ਹੀ ਹੈ - ਮੁੱਖ ਮੰਤਰੀ ਭਗਵੰਤ ਮਾਨ
Ad Position 24