25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਫ਼ੌਜੀ ਚੌਂਕ ’ਚ ਰੋਸ ਪ੍ਰਦਰਸ਼ਨ

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ...

Ad Position 21
No active advertisement
ਅਜੀਤ ਡੈਸਕ 25-10-2026

ਬਠਿੰਡਾ, 25 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਐਕਸ਼ਨ ਕਮੇਟੀ ਵਲੋਂ ਦਿੱਤੇ ਸੱਦੇ ਤਹਿਤ ਅੱਜ ਸ਼ਾਮੀਂ ਬਠਿੰਡਾ ਦੇ ਫ਼ੌਜੀ ਚੌਂਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਿਮਰਨਜੀਤ ਸਿੰਘ ਔਲਖ ਨੇ ਕੀਤੀ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਉਠਾਈ।

Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਫੁੱਲਾਂ ਅਤੇ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਸਜਾਵਟ ਕੀਤੀ ਗਈ ਅਗਲੀ ਖ਼ਬਰ ਭਾਜਪਾ ਨੂੰ ਪੰਜਾਬ ਵਿਚ ਸਿਆਸੀ ਸਫ਼ਲਤਾ ਨਹੀਂ ਮਿਲਣੀ- ਕੁਲਦੀਪ ਸਿੰਘ ਧਾਲੀਵਾਲ
Ad Position 24