ਚੰਡੀਗੜ੍ਹ, 27 ਅਕਤੂਬਰ( ਵਿਕਰਮਜੀਤ ਸਿੰਘ ਮਾਨ ) - ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁਅੱਤਲ ਕੀਤੇ ਜਾਣ ਦੇ ਚਲਦਿਆਂ ਉਨ੍ਹਾਂ ਨੂੰ ਸਦਨ ਚ ਆਉਣ ਦੀ ਇਜਾਜ਼ਤ ਨਹੀਂ ਸੀ, ਪਰ ਕਾਂਗਰਸ ਵਿਧਾਇਕ ਖਹਿਰਾ ਨੂੰ ਸਦਨ ਚ ਆਉਣ ਦੇਣ ਦੀ ਮੰਗ ਕਰਦੇ ਹੋਏ ਖੁਦ ਵੀ ਸਦਨ ਵਿਚ ਨਹੀਂ । ਇਸੇ ਮੁੱਦੇ ਨੂੰ ਲੈ ਕੇ ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।
ਤਾਜ਼ਾ ਖ਼ਬਰਾਂ
Free
ਕਾਂਗਰਸ ਵਿਧਾਇਕਾਂ ਵਲੋਂ ਵਿਧਾਨ ਸਭਾ ਗੈਲਰੀ ਚ ਪ੍ਰਦਰਸ਼ਨ
ਚੰਡੀਗੜ੍ਹ, 27 ਅਕਤੂਬਰ (ਵਿਕਰਮਜੀਤ ਸਿੰਘ ਮਾਨ ) - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖਰੀ ਦਿਨ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ...
ਅਜੀਤ ਡੈਸਕ
27-10-2026