ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿਖੇ ਲਗਾਤਾਰ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ ਹੈ। ਅੱਜ ਸਵੇਰੇ ਫਿਰ ਤੋਂ ਸੀ.ਬੀ.ਆਈ. ਨੇ ਮਾਨਸਾ ਦੇ ਵੀਰ ਨਗਰ ਮੁਹੱਲੇ ਵਿਚ ਅਸ਼ਵਨੀ ਕੁਮਾਰ ਸਮੇਤ ਹੋਰ ਮੈਡੀਕਲ ਮਾਲਕਾਂ ਦੇ ਸਟੋਰਾਂ 'ਤੇ ਛਾਪੇਮਾਰੀ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ
ਮਾਨਸਾ, 27 ਅਕਤੂਬਰ - ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿਖੇ ਲਗਾਤਾਰ ਸੀ.ਬੀ.ਆਈ. ਦੀ ਛਾਪੇਮਾਰੀ ਜਾਰੀ ਹੈ। ਅੱਜ ਸਵੇਰੇ...
ਅਜੀਤ ਡੈਸਕ
27-10-2026