27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਨਸੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਿਚ 35 ਸਾਲਾਂ ਨੌਜਵਾਨ ਦਲਜੀਤ ਸਿੰਘ...

Ad Position 21
No active advertisement
ਅਜੀਤ ਡੈਸਕ 27-10-2026

ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜਿਲ੍ਹੇ ਦੇ ਪਿੰਡ ਭੰਮੇ  ਕਲਾਂ ਦੇ ਵਿਚ 35 ਸਾਲਾਂ ਨੌਜਵਾਨ ਦਲਜੀਤ ਸਿੰਘ ਜੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਪਰਿਵਾਰ ਵਲੋਂ ਲਾਸ਼ ਨੂੰ ਸਰਸਾ ਮਾਨਸਾ ਰੋਡ ਦੇ ਉੱਪਰ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਨਸ਼ਾ ਵੇਚਣ ਵਾਲਿਆਂ 'ਤੇ ਕਾਰਵਾਈ ਨਹੀਂ ਹੋਵੇਗੀ ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ, ਮੁਕੇਰੀਆਂ, ਬਟਾਲਾ ਤੇ ਕਾਦੀਆਂ ਦੇ 46 ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਫੜਿਆ ਭਾਜਪਾ ਦਾ ਪੱਲਾ ਅਗਲੀ ਖ਼ਬਰ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
Ad Position 24