28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਨਸਾ ਧਰਨੇ ’ਚ ਸੰਗਤ ਵੱਧ ਚੜ੍ਹ ਕੇ ਕਰੇ ਸ਼ਮੂਲੀਅਤ- ਜਥੇਦਾਰ ਬਾਬਾ ਟੇਕ ਸਿੰਘ

ਤਲਵੰਡੀ ਸਾਬੋ, (ਮਾਨਸਾ), 28 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਜ਼ਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ

Ad Position 21
No active advertisement
ਅਜੀਤ ਡੈਸਕ 28-10-2026

ਤਲਵੰਡੀ ਸਾਬੋ, (ਮਾਨਸਾ), 28 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਜ਼ਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਪਰ ਸੂਬਾ ਸਰਕਾਰ ਘੂਕ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਸੂਬੇ ਦੀ ਸਮੂਹ ਸੰਗਤ ਨੂੰ ਇਕ ਝੰਡੇ ਥੱਲੇ ਇਕੱਠਾ ਹੋਣਾ ਪਵੇਗਾ। ਸਿੰਘ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਮਾਨਸਾ ਧਰਨੇ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ ਅਗਲੀ ਖ਼ਬਰ ਜਗਰਾਉਂ ਨੇੜੇ ਇਕ ਹੋਰ ਗੁਰੂ ਘਰ ’ਚ ਚੱਲੀ ਗੋਲੀ
Ad Position 24