28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਨਸਾ ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ

ਹਲਵਾਰਾ, (ਲੁਧਿਆਣਾ), 28 ਅਕਤੂਬਰ (ਮਨਦੀਪ ਸਿੰਘ ਉੱਭੀ)- ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬੰਧੀ ਲਗਾਏ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 28-10-2026

ਹਲਵਾਰਾ, (ਲੁਧਿਆਣਾ), 28 ਅਕਤੂਬਰ (ਮਨਦੀਪ ਸਿੰਘ ਉੱਭੀ)- ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਸੰਬੰਧੀ ਲਗਾਏ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ।

ਹਲਵਾਰਾ ਦੇ ਮੇਨ ਚੌਕ ਵਿਚ ਗੁਰਦੁਆਰਾ ਕੇਂਦਰੀ ਸਾਹਿਬ ਦੇ ਨੇੜੇ ਲਗਾਏ ਗਏ ਇਸ ਨਾਕੇ ਦੌਰਾਨ ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਵਲੋਂ ਵਾਹਨਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਸੀ।

ਦੂਜੇ ਪਾਸੇ ਇਸ ਵਿਸ਼ੇਸ਼ ਨਾਕਾਬੰਦੀ ਕਾਰਨ ਹਲਵਾਰਾ ਦੇ ਮੁੱਖ ਚੌਕ ਵਿਚ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ। ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ ਅਗਲੀ ਖ਼ਬਰ ਮਾਨਸਾ ਧਰਨੇ ’ਚ ਸੰਗਤ ਵੱਧ ਚੜ੍ਹ ਕੇ ਕਰੇ ਸ਼ਮੂਲੀਅਤ- ਜਥੇਦਾਰ ਬਾਬਾ ਟੇਕ ਸਿੰਘ
Ad Position 24