28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਮੌਤ

ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਅੱਜ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 28-10-2026

ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ 'ਚ ਬੰਦ ਗੈਂਗਸਟਰ ਅਸ਼ੀਸ਼ ਚੋਪੜਾ ਦੀ ਅੱਜ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾਂਦਾ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਉਸ ਨੂੰ ਵਿਦੇਸ਼ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਮਾਨਸਾ ਧਰਨੇ 'ਚ ਕੀਤੀ ਗਈ ਅਰਦਾਸ ਅਗਲੀ ਖ਼ਬਰ ਮਾਨਸਾ ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ
Ad Position 24