28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਿਲਡਿੰਗ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਨਗਰ ਨਿਗਮ ਦੇ ਜੋਨ ਬੀ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-10-2026

ਲੁਧਿਆਣਾ, 27 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਨਗਰ ਨਿਗਮ ਦੇ ਜੋਨ ਬੀ ਵਿਚ ਅੱਜ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਇਸ ਸੰਬੰਧੀ ਵਿਸਥਾਰਤ ਜਾਣਕਾਰੀ ਕੁਝ ਦੇਰ ਬਾਅਦ ਦੇਣ ਬਾਰੇ ਕਿਹਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਪ੍ਰਭਾਵ ਨਾਲ ਭੰਗ ਕਰਨ ਦਾ ਹੁਕਮ
Ad Position 24