ਲੁਧਿਆਣਾ/ ਇਯਾਲੀ/ ਥਰੀਕੇ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਬੀਤੇ ਦਿਨ ਮਾਨਸਾ ਵਿਚ ਪੁਲਿਸ ਵਲੋਂ ਭੰਮੇ ਕਲਾ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ’ਤੇ ਕੀਤੇ ਜ਼ਬਰ ਦੇ ਵਿਰੋਧ ਵਿਚ ਵਾਰਿਸ ਪੰਜਾਬ ਦੇ ਮਾਲਵਾ ਜੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਅੱਜ ਪੰਜਾਬ ਵਾਸੀਆਂ ਨੂੰ ਮਾਨਸਾ ਵਿਖੇ ਚੱਲ ਰਹੇ ਰੋਸ ਧਰਨੇ ਵਿਚ ਪਹੁੰਚਣ ਦੀ ਕੀਤੀ ਅਪੀਲ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਹਲਕਾ ਗਿੱਲ ਤੋਂ ਇੰਚਾਰਜ ਅਤੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਨ੍ਹਾਂ ਦੇ ਬਾੜੇਵਾਲ ਸਥਿਤ ਘਰ ਮਹਿਤਾਬ ਹਾਊਸ ਵਿਚ ਨਜ਼ਰਬੰਦ ਕਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂ ਸ਼ਿਵਾਲਿਕ ਨੂੰ ਘਰ ਵਿਚ ਕੀਤਾ ਨਜ਼ਰਬੰਦ
ਲੁਧਿਆਣਾ/ ਇਯਾਲੀ/ ਥਰੀਕੇ, 28 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਬੀਤੇ ਦਿਨ ਮਾਨਸਾ ਵਿਚ ਪੁਲਿਸ ਵਲੋਂ ਭੰਮੇ ਕਲਾ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਨਾਲ ਹੋਈ ਮੌਤ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ’ਤੇ ਕੀਤੇ ਜ਼ਬਰ ਦੇ ਵਿਰੋਧ ਵਿਚ...
ਅਜੀਤ ਡੈਸਕ
28-10-2026