28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖੇਮਕਰਨ ’ਚ ਚੱਲੀ ਗੋਲੀ, ਇਕ ਦੀ ਮੌਤ

ਖੇਮਕਰਨ, (ਤਰਨਤਾਰਨ), 28 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਖੇਮਕਰਨ ਸ਼ਹਿਰ ਵਿਚ ਅੱਜ ਦੋ ਵਾਹਨਾਂ ’ਚ ਸਵਾਰ ਵਿਅਕਤੀਆਂ ’ਚ ਹੋਏ ਝਗੜੇ ’ਚ ਚੱਲੀਆਂ ਗੋਲੀਆਂ ’ਚ ਗੁਰਸੇਵਕ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਆਸਲ ਉਤਾੜ, ਜੋ ਕਿ ਆੜਤ ਦਾ ਕਾਰੋਬਾਰੀ ਦੱਸਿਆ ਜਾ ਰਿਹਾ ਹੈ

Ad Position 21
No active advertisement
ਅਜੀਤ ਡੈਸਕ 28-10-2026

ਖੇਮਕਰਨ, (ਤਰਨਤਾਰਨ),  28 ਅਕਤੂਬਰ (ਰਾਕੇਸ਼ ਕੁਮਾਰ ਬਿੱਲਾ)- ਖੇਮਕਰਨ ਸ਼ਹਿਰ ਵਿਚ ਅੱਜ ਦੋ ਵਾਹਨਾਂ ’ਚ ਸਵਾਰ ਵਿਅਕਤੀਆਂ ’ਚ ਹੋਏ ਝਗੜੇ ’ਚ ਚੱਲੀਆਂ ਗੋਲੀਆਂ ’ਚ ਗੁਰਸੇਵਕ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਆਸਲ ਉਤਾੜ, ਜੋ ਕਿ ਆੜਤ ਦਾ ਕਾਰੋਬਾਰੀ ਦੱਸਿਆ ਜਾ ਰਿਹਾ ਹੈ, ਦੀ ਮੌਕੇ ’ਤੇ ਮੌਤ ਹੋ ਗਈ ਹੈ ।ਜਦ ਕਿ ਉਸ ਦੇ ਦੋ ਸਾਥੀ ਹਰਕੀਰਤ ਸਿੰਘ ਪੁੱਤਰ ਜੈਮਲ ਸਿੰਘ ਤੇ ਸਾਜਨਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਆਸਲ ਉਤਾੜ ਜ਼ਖ਼ਮੀ ਹੋਏ ਹਨ। ਪੁਲਿਸ ਵਲੋਂ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਸ. ਐਚ. ਓ. ਕੰਵਲਜੀਤ ਰਾਏ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ । ਇਸ ਘਟਨਾ ਨੂੰ ਲੈ ਕੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਹਰ ਪਾਸੇ ਇਸੇ ਘਟਨਾ ਦੀ ਚਰਚਾ ਹੋ ਰਹੀ ਹੈ । 

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ - ਉਗਰਾਹਾਂ ਅਗਲੀ ਖ਼ਬਰ ਚੰਡੀਗੜ੍ਹ ਨਿਗਮ ਦੀ ਮੀਟਿੰਗ ਸ਼ੁਰੂ ਹੁੰਦਿਆਂ ਹੀ ਹੰਗਾਮਾ
Ad Position 24