28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਚ ਵੱਡੇ ਬਦਲਾਅ ਲਿਆ ਰਹੇ ਹਾਂ - ਭਗਵੰਤ ਮਾਨ

ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ...

Ad Position 21
No active advertisement
ਅਜੀਤ ਡੈਸਕ 28-10-2026

ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ...
ਲੋਕਾਂ ਦਾ ਸਾਡੇ 'ਤੇ ਭਰੋਸਾ ਅਤੇ ਪਿਆਰ ਹੀ ਸਾਡੀ ਅਸਲੀ ਤਾਕਤ ਹੈ... ਵਿਰੋਧੀਆਂ ਦੀਆਂ ਸਰਕਾਰਾਂ ਨੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ, ਪਰ ਸਾਡੀ ਸਰਕਾਰ ਦਾ ਇਕੋ-ਇਕ ਟੀਚਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ... ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵੱਡੇ ਬਦਲਾਅ ਲਿਆ ਰਹੇ ਹਾਂ, ਤਾਂ ਜੋ ਆਮ ਘਰਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫ਼ਸਰ ਬਣ ਸਕਣ...
ਪੰਜਾਬੀਆਂ ਨਾਲ ਕੀਤੇ ਵਾਅਦੇ ਮੁਤਾਬਕ ਪੰਜਾਬ ਨੂੰ ਮੁੜ ਤੋਂ 'ਰੰਗਲਾ ਪੰਜਾਬ' ਬਣਾਉਣ ਲਈ ਅਸੀਂ ਦਿਨ-ਰਾਤ ਇਕ ਕਰ ਰੱਖਿਆ ਹੈ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਯੂ.ਕੇ. ’ਚ ‘ਸਿੱਖ ਰਿਕਵਰੀ ਨੈਟਵਰਕ’ ਦੀ 10ਵੀਂ ਵਰ੍ਹੇਗੰਢ ਸਮਾਗਮ ਚ ਜਥੇਦਾਰ ਗੜਗੱਜ ਵਲੋਂ ਸ਼ਮੂਲੀਅਤ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਮਾਵਾਂ ਧੀਆਂ ਦੀ ਫ਼ੌਜ ਨੂੰ ਪਿੰਡਾਂ ਤੇ ਮੁਹੱਲਿਆਂ ਚ ’ਠੀਕਰੀ ਪਹਿਰੇ’ ਲਾਉਣ ਦੀ ਅਪੀਲ
Ad Position 24