28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. 'ਚ 3 ਫ਼ੀਸਦੀ ਵਾਧਾ

ਨਵੀਂ ਦਿੱਲੀ, 28 ਅਕਤੂਬਰ - ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ''ਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 28-10-2026

ਨਵੀਂ ਦਿੱਲੀ, 28 ਅਕਤੂਬਰ - ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ''ਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸਨੂੰ 60% ਤੋਂ ਵਧਾ ਕੇ 63% ਕਰ ਦਿੱਤਾ ਹੈ। ਇਸ ਵਾਧੇ ਦਾ ਸਿੱਧਾ ਅਸਰ ਕਰਮਚਾਰੀਆਂ ਦੀਆਂ ਮਾਸਿਕ ਤਨਖਾਹਾਂ 'ਤੇ ਪਵੇਗਾ। 63% ਡੀ.ਏ. ਜੁਲਾਈ ਤੋਂ ਦਸੰਬਰ 2026 ਤੱਕ ਲਾਗੂ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਸ਼ਿਪ ਚ ਜਿੱਤ ਦਾ ਝੰਡਾ ਲਹਿਰਾਉਣਗੇ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਸਾਡੇ ਹਾਕੀ ਖਿਡਾਰੀ - ਭਗ... ਅਗਲੀ ਖ਼ਬਰ ਦਿੱਲੀ - ਡੀ.ਐੱਸ.ਆਈ.ਆਈ.ਡੀ.ਸੀ. ਨੇ ਆਨਲਾਈਨ ਸ਼ਰਾਬ ਬੁਕਿੰਗ ਐਪ ਬਾਰੇ ਇਕ ਸਥਿਤੀ ਨੋਟ ਜਾਰੀ
Ad Position 24