29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਕਾਂਗਰਸੀ ਆਗੂ ਜਗਜੋਤ ਸਿੰਘ 'ਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਵਾਲ ਵਾਲ ਬਚੇ

ਲੁਧਿਆਣਾ, 29 ਅਕਤੂਬਰ ਪਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੋਲੇਵਾਲ ਚੌਂਕ ਵਿਚ ਬੀਤੀ ਦੇਰ ਰਾਤ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ...

Ad Position 21
No active advertisement
ਅਜੀਤ ਡੈਸਕ 29-10-2026

ਲੁਧਿਆਣਾ, 29 ਅਕਤੂਬਰ ਪਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੋਲੇਵਾਲ ਚੌਂਕ ਵਿਚ ਬੀਤੀ ਦੇਰ ਰਾਤ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਸਾਬਕਾ ਕਾਂਗਰਸੀ ਆਗੂ ਜਗਜੋਤ ਸਿੰਘ ਵਾਲ ਵਾਲ ਬਚ ਗਿਆ। ਜਗਜੋਤ ਸਿੰਘ ਆਪਣੇ ਪਰਿਵਾਰ ਨਾਲ ਖਾਣਾ ਖਾਣ ਲਈ ਰੈਸਟੋਰੈਂਟ 'ਤੇ ਗਿਆ ਸੀ ਜਿੱਥੇ ਕਿ ਹਮਲਾਵਰਾਂ ਵਲੋਂ ਕਾਰ 'ਤੇ ਉਸ ਸਮੇਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਦੋਂ ਕਿ ਉਹ ਕਾਰ ਤੋਂ ਉਤਰ ਰਿਹਾ ਸੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਝਾਰਖੰਡ - ਸੀ.ਆਈ.ਐੱਸ.ਐੱਫ. ਵਲੋਂ ਕੋਲੇ ਨਾਲ ਲੱਦਿਆ 'ਹਾਈਵਾ' ਟਰੱਕ ਜ਼ਬਤ ਅਗਲੀ ਖ਼ਬਰ ਨਿਤਿਨ ਨਬੀਨ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰਾਂ ਦੀ ਮਹੱਤਵਪੂਰਨ ਮੀਟਿੰਗ
Ad Position 24