29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਨੀਟ ਯੂ.ਜੀ. ਪੇਪਰ ਲੀਕ ਮਾਮਲਾ - ਅਦਾਲਤ ਨੇ ਦੋਸ਼ ਤੈਅ ਕਰਨ ਬਾਰੇ ਆਪਣਾ ਹੁਕਮ ਰੱਖਿਆ ਰਾਖਵਾਂ

ਨਵੀਂ ਦਿੱਲੀ, 29 ਅਕਤੂਬਰ - ਨੀਟ ਯੂ.ਜੀ. ਪੇਪਰ ਲੀਕ ਮਾਮਲਾ ਰਾਉਜ਼ ਐਵੇਨਿਊ ਅਦਾਲਤ ਨੇ ਨੀਟ ਯੂ.ਜੀ. ਪੇਪਰ ਲੀਕ ਮਾਮਲੇ ਵਿਚ ਦੋਸ਼ ਤੈਅ ਕਰਨ...

Ad Position 21
No active advertisement
ਅਜੀਤ ਡੈਸਕ 29-10-2026

ਨਵੀਂ ਦਿੱਲੀ, 29 ਅਕਤੂਬਰ - ਨੀਟ ਯੂ.ਜੀ. ਪੇਪਰ ਲੀਕ ਮਾਮਲਾ  ਰਾਉਜ਼ ਐਵੇਨਿਊ ਅਦਾਲਤ ਨੇ ਨੀਟ ਯੂ.ਜੀ. ਪੇਪਰ ਲੀਕ ਮਾਮਲੇ ਵਿਚ ਦੋਸ਼ ਤੈਅ ਕਰਨ ਬਾਰੇ ਆਪਣਾ ਹੁਕਮ ਰਾਖਵਾਂ ਰੱਖ ਲਿਆ ਹੈ। ਸੀ.ਬੀ.ਆਈ. ਵਲੋਂ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੀ ਗਿਣਤੀ 14 ਹੈ। ਅਦਾਲਤ ਇਸ ਮਾਮਲੇ 'ਤੇ ਆਪਣਾ ਹੁਕਮ 18 ਨਵੰਬਰ ਨੂੰ ਸੁਣਾਏਗੀ। ਸੀ.ਬੀ.ਆਈ. ਨੇ ਜੁਲਾਈ ਵਿਚ 13 ਦੋਸ਼ੀਆਂ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਬਾਅਦ, 14ਵੇਂ ਦੋਸ਼ੀ ਸ਼ੇਸ਼ਰਾਓ ਬਜਰੰਗ ਸੂਰਯਵੰਸ਼ੀ ਵਿਰੁੱਧ ਇਕ ਪੂਰਕ ਚਾਰਜਸ਼ੀਟ ਦਾਖਲ ਕੀਤੀ ਗਈ। ਅਦਾਲਤ ਨੇ ਅਗਸਤ 2026 ਵਿਚ ਮੁੱਖ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀ.ਬੀ.ਆਈ. ਨੇ ਯੂ.ਜੀ. ਪੇਪਰ ਲੀਕ ਹੋਣ ਦੇ ਮਾਮਲੇ ਦੀ ਜਾਂਚ ਲਈ ਮਈ 2026 ਵਿਚ ਕੇਸ ਦਰਜ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪੁਲਿਸ 'ਤੇ ਲਗਾਏ ਗੰਭੀਰ ਦੋਸ਼ ਅਗਲੀ ਖ਼ਬਰ ਇਕ ਬਾਗੀ ਉਮੀਦਵਾਰ ਦੀ ਮੌਜੂਦਗੀ ਬਣੀ, ਨਾਗਪੁਰ ਸੀਟ ਤੋਂ ਸਾਡੀ ਹਾਰ ਦਾ ਕਾਰਨ - ਰਾਮਦਾਸ ਅਠਾਵਲੇ
Ad Position 24