29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਪੁਲਿਸ 'ਤੇ ਲਗਾਏ ਗੰਭੀਰ ਦੋਸ਼

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਤਿੰਨਕੋਨੀ ਮਾਨਸਾ ਨਜ਼ਦੀਕ...

Ad Position 21
No active advertisement
ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਤਿੰਨਕੋਨੀ ਮਾਨਸਾ ਨਜ਼ਦੀਕ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਝੋਟਾ ਦੇ ਪਿਤਾ ਸਾਬਕਾ ਫ਼ੌਜੀ ਭੀਮ ਸਿੰਘ ਨੇ ਪੁਲਿਸ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਭੰਮੇ ਕਲਾਂ ਦੀ ਮ੍ਰਿਤਕ ਦੇਹ ਮਾਨਸਾ ਵੱਲ ਲਿਆਉਣ ਸਮੇਂ ਪੁਲਿਸ ਵਲੋਂ ਪ੍ਰਦਸ਼ਨਕਾਰੀਆਂ 'ਤੇ ਤਸ਼ੱਦਦ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪੁਲਿਸ ਵਲੋਂ ਐਕਸ਼ਨ ਕਮੇਟੀ ਦੀ ਔਰਤ ਆਗੂ ਨਾਲ ਵੀ ਗ਼ਲਤ ਤਰੀਕੇ ਨਾਲ ਵੀ ਛੇੜਖਾਨੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲੇ 'ਚ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਨੀਟ ਯੂ.ਜੀ. ਪੇਪਰ ਲੀਕ ਮਾਮਲਾ - ਅਦਾਲਤ ਨੇ ਦੋਸ਼ ਤੈਅ ਕਰਨ ਬਾਰੇ ਆਪਣਾ ਹੁਕਮ ਰੱਖਿਆ ਰਾਖਵਾਂ
Ad Position 24