29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਮੋਰਚੇ 'ਚ ਡਟਿਆ ਜਾਵੇਗਾ - ਅਰਵਿੰਦਰ ਕੌਰ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ..

Ad Position 21
No active advertisement
ਅਜੀਤ ਡੈਸਕ 29-10-2026


ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ 'ਚ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਇਆ ਧਰਨਾ 17ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ, ਜਿਸ 'ਚ ਵੱਡੀ ਗਿਣਤੀ 'ਚ ਲੋਕਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਮੂਲੀਅਤ ਕਰ ਰਹੇ ਹਨ। ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਕੌਰ ਕਿਰਤੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਪੰਜਾਬ ਵਿਚ ਨਸ਼ਿਆਂ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਉਦੋਂ ਤੱਕ ਪੰਜਾਬ ਸਟੂਡੈਂਟਸ ਯੂਨੀਅਨ ਮੋਰਚੇ 'ਚ ਡਟੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. - ਪੈਨ ਕਾਰਡਾਂ ਨਾਲ ਜੁੜੇ ਮਾਮਲੇ ਵਿਚ ਮੁਹੰਮਦ ਆਜ਼ਮ ਖ਼ਾਨ ਅਤੇ ਅਬਦੁੱਲਾ ਆਜ਼ਮ ਖ਼ਾਨ ਨੂੰ ਰਾਹਤ ਅਗਲੀ ਖ਼ਬਰ ਲੜੀਆ ਲਾਉਣ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 
Ad Position 24