29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਜ਼ਿਲ੍ਹੇ ’ਚ 2 ਐਸ.ਪੀ. ਆਰਜ਼ੀ ਤੌਰ ’ਤੇ ਤਾਇਨਾਤ

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ...

Ad Position 21
No active advertisement
ਅਜੀਤ ਡੈਸਕ 29-10-2026

ਮਾਨਸਾ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਸੰਘਰਸ਼ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿੱਥੇ ਤਿੰਨੇ ਸਬ-ਡਵੀਜ਼ਨਾਂ ਦੇ ਡੀ.ਐੱਸ.ਪੀਜ਼. ਦੇ ਤਬਾਦਲੇ ਕਰਕੇ ਨਵੇਂ ਅਧਿਕਾਰੀ ਨਿਯੁਕਤ ਕਰ ਦਿੱਤੇ ਹਨ ਉੱਥੇ 2 ਐਸ.ਪੀ. ਪੱਧਰ ਦੇ ਅਧਿਕਾਰੀ ਵੀ ਆਰਜ਼ੀ ਤੌਰ ’ਤੇ ਤਾਇਨਾਤ ਕਰ ਦਿੱਤੇ ਹਨ।

ਸਪੈਸ਼ਲ ਡੀ.ਜੀ.ਪੀ.(ਐੱਚ) ਵਲੋਂ ਜਾਰੀ ਪੱਤਰ ਅਨੁਸਾਰ ਨਰਿੰਦਰ ਸਿੰਘ ਕਪਤਾਨ ਪੁਲਿਸ ਫ਼ਰੀਦਕੋਟ, ਰਾਜਵੀਰ ਸਿੰਘ ਕਾਇਮ ਮੁਕਾਮ ਐਸ.ਪੀ. ਨੂੰ ਮਾਨਸਾ ਜ਼ਿਲ੍ਹੇ ’ਚ ਆਰਜ਼ੀ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ ਜਦਕਿ ਹਰਜਿੰਦਰ ਸਿੰਘ ਨੂੰ ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਿਖੇ ਆਰਜ਼ੀ ਤੌਰ ’ਤੇ ਲਗਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਖੇ ਭਾਰਤ-ਚੀਨ ਹਾਕੀ ਮੈਚ ਤੋਂ ਪਹਿਲਾਂ ਖਿਡਾਰੀਆਂ ਨਾਲ ਮਿਲੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਨੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਭੰਮੇ ਕਲਾਂ ਵਿਖੇ ਹਮਦਰਦੀ ਜ਼ਾਹਿਰ ਕੀਤੀ
Ad Position 24