30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲੁਧਿਆਣਾ ਵਿਖੇ ਬਹੁ ਮੰਜਲੀ ਦੁਕਾਨ 'ਚ ਲੱਗੀ ਭਿਆਨਕ ਅੱਗ, ਇਕ ਨੌਜਵਾਨ ਦੀ ਮੌਤ

ਲੁਧਿਆਣਾ, 30 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਫੀਲਡਗੰਜ ਦੇ ਕੂਚਾ ਨੰਬਰ 10 ਵਿਚ ਸਥਿਤ ਇਕ ਬਹੁਮੰਜ਼ਲੀ...

Ad Position 21
No active advertisement
ਅਜੀਤ ਡੈਸਕ 30-10-2026

ਲੁਧਿਆਣਾ, 30 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਫੀਲਡਗੰਜ ਦੇ ਕੂਚਾ ਨੰਬਰ 10 ਵਿਚ ਸਥਿਤ ਇਕ ਬਹੁਮੰਜ਼ਲੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਗਰਾਊਂਡ ਫਿਲੌਰ ਤੇ ਕੱਪੜੇ ਦਾ ਕੰਮ ਸੀ ਜਦਕਿ ਉੱਪਰਲੇ ਮੰਜ਼ਿਲ 'ਤੇ ਪਟਾਕੇ ਦਾ ਸਟੋਕ ਰੱਖਿਆ ਹੋਇਆ ਸੀ। ਜਿਸ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਨਾਲ ਦੀ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਉਥੇ ਹੀ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।

Ad Position 22
No active advertisement
ਪਿਛਲੀ ਖ਼ਬਰ ਮੌੜ ਪੁਲਿਸ ਵਲੋਂ ਚਿੱਟੇ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ...
Ad Position 24