31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਦਾਰ ਵਲੱਭ ਭਾਈ ਪਟੇਲ ਦੀ 151ਵੀਂ ਜੈਅੰਤੀ ਮੌਕੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਭੇਟ ਕੀਤੀ ਸ਼ਰਧਾਂਜਲੀ

ਨਵੀਂ ਦਿੱਲੀ, 31 ਅਕਤੂਬਰ- ਅੱਜ ਸਰਦਾਰ ਵੱਲਭ ਭਾਈ ਪਟੇਲ ਦੀ 151ਵੀਂ ਜਯੰਤੀ 'ਤੇ ਦੇਸ਼ ਭਰ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ । ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 151ਵੀਂ ਜਯੰਤੀ 'ਤੇ ਨਵੀਂ ਦਿੱਲੀ ਦੇ ਪਟੇਲ ਚੌਕ ਵਿਖੇ ਉਨ੍ਹਾਂ ਦੇ ਬੁੱਤ 'ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 31-10-2026

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਹ ਪੁਰਸ਼ ਅਤੇ ਸੰਯੁਕਤ ਭਾਰਤ ਦੇ ਸ਼ਿਲਪਕਾਰ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਜੀਵਨ ਇਕ ਮਜ਼ਬੂਤ, ਖੁਸ਼ਹਾਲ ਅਤੇ ਸਮਰੱਥ ਭਾਰਤ ਬਣਾਉਣ ਲਈ ਸਮਰਪਿਤ ਕਰ ਦਿੱਤਾ। ਭਾਰਤ ਮਾਤਾ ਦੀ ਸੇਵਾ ਵਿਚ ਉਨ੍ਹਾਂ ਦਾ ਬਲੀਦਾਨ ਅਤੇ ਸਮਰਪਣ ਇਕ ਵਿਕਸਤ ਅਤੇ ਸਵੈ-ਨਿਰਭਰ ਭਾਰਤ ਬਣਾਉਣ ਲਈ ਪ੍ਰੇਰਨਾ ਦਾ ਇਕ ਮਹਾਨ ਸਰੋਤ ਹੈ।

Ad Position 22
No active advertisement
ਪਿਛਲੀ ਖ਼ਬਰ GSLV-F18/NVS-03 ਮਿਸ਼ਨ ਨੂੰ ਸਫਲਤਾਪੂਰਵਕ ਲਾਂਚ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24