31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਦੇਸ਼ ਜਾਣ ਲਈ ਮੋਟਰ ਸਾਇਕਲ ਤੇ ਮੈਡੀਕਲ ਕਰਵਾਉਣ ਜਾ ਰਹੇ ਵਿਅਕਤੀ ਦੀ ਅਚਾਨਕ ਡਿੱਗਣ ਕਾਰਨ ਮੌਤ

ਮਾਹਿਲਪੁਰ (ਹੁਸ਼ਿਆਪੁਰ), 31 ਅਕਤੂਬਰ (ਰਜਿੰਦਰ ਸਿੰਘ) - ਵਿਦੇਸ਼ ਜਾਣ ਲਈ ਲੁਧਿਆਣਾ ਵਿਖੇ ਮੋਟਰ ਸਾਇਕਲ ਤੇ ਮੈਡੀਕਲ ਕਰਵਾਉਣ ਜਾ ਰਹੇ ਪਿੰਡ...

Ad Position 21
No active advertisement
ਅਜੀਤ ਡੈਸਕ 31-10-2026

ਮਾਹਿਲਪੁਰ (ਹੁਸ਼ਿਆਪੁਰ), 31 ਅਕਤੂਬਰ (ਰਜਿੰਦਰ ਸਿੰਘ) - ਵਿਦੇਸ਼ ਜਾਣ ਲਈ ਲੁਧਿਆਣਾ ਵਿਖੇ ਮੋਟਰ ਸਾਇਕਲ ਤੇ ਮੈਡੀਕਲ ਕਰਵਾਉਣ ਜਾ ਰਹੇ ਪਿੰਡ ਝੁੰਗੀਆ ਦਾ 43 ਸਾਲਾ  ਵਿਅਕਤੀ ਦੀ ਅਚਾਨਕ ਡਿੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਬੇਟਾ ਕਮਲਜੀਤ ਸਿੰਘ ਦੀ ਪਤਨੀ ਵਿਦੇਸ਼ ਨਿਊਜ਼ੀਲੈਂਡ ਗਈ ਹੋਈ ਹੈ ਅਤੇ ਉਹ ਨਿਊਜ਼ੀਲੈਂਡ ਜਾਣ ਵਾਸਤੇ ਲੁਧਿਆਣਾ ਵਿਖੇ ਮੈਡੀਕਲ ਕਰਵਾਉਣ ਲਈ ਜਾ ਰਿਹਾ ਸੀ ਜਿਸ ਦੀ ਮੋਟਰਸਾਈਕਲ ਤੋ ਡਿੱਗਣ ਨਾਲ ਮਾਹਿਲਪੁਰ ਨਾਲ ਲਗਦੇ ਪਿੰਡ ਭਾਰਟਾ  ਨੇੜੇ ਮੌਤ ਹੋ ਗਈ ।  ਮੌਕੇ 'ਤੇ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰ ਟੀਮ ਨੇ ਉਸਨੂੰ ਮ੍ਰਿਤਕ ਘੋਸ਼ਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ ਹੈਲੀਕਾਪਟਰ ਹਾਦਸਾ - ਮ੍ਰਿਤਕ ਦੇਹਾਂ ਨੂੰ ਕੱਢਣ ਲਈ ਮੁਹਿੰਮ ਜਾਰੀ ਅਗਲੀ ਖ਼ਬਰ ਸੇਵਾਮੁਕਤ ਹੋ ਰਹੇ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਵਲੋਂ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਰਧਾ ਦੇ ਫੁੱਲ ਭੇਟ
Ad Position 24