31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਨਾਂਅ - ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ, 31 ਅਕਤੂਬਰ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤਾ ਗਈ...

Ad Position 21
No active advertisement
ਅਜੀਤ ਡੈਸਕ 31-10-2026

ਨਵੀਂ ਦਿੱਲੀ, 31 ਅਕਤੂਬਰ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਲੋਕਾਂ ਦੇ ਸਰਵੇ ਮੁਤਾਬਿਕ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਤੇ ਉਨ੍ਹਾਂ ਟਿਕਟ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ।  ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਨਾਂਅ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ - ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਲੜਨਗੇ ਚੋਣ ਅਗਲੀ ਖ਼ਬਰ ਮਸ਼ਹੂਰ ਫ਼ਿਲਮ ਨਿਰਮਾਤਾ ਸੰਜੇ ਗੁਪਤਾ ਦਾ ਦਿਹਾਂਤ
Ad Position 24