31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਰਵਨ ਸਿੰਘ ਧੁੰਨ ਹੋਣਗੇ 'ਆਪ' ਉਮੀਦਵਾਰ

ਅਮਰਕੋਟ, 31 ਅਕਤੂਬਰ (ਭੱਟੀ) - ਵਿਧਾਇਕ ਸਰਵਨ ਸਿੰਘ ਧੁੰਨ ਨੇ ਦੁਬਾਰਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਟਿਕਟ ਮਿਲਣ ਤੇ ਵਹਿਗੁਰੂ...

Ad Position 21
No active advertisement
ਅਜੀਤ ਡੈਸਕ 31-10-2026

ਅਮਰਕੋਟ, 31 ਅਕਤੂਬਰ (ਭੱਟੀ) - ਵਿਧਾਇਕ ਸਰਵਨ ਸਿੰਘ ਧੁੰਨ ਨੇ ਦੁਬਾਰਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਟਿਕਟ ਮਿਲਣ ਤੇ ਵਹਿਗੁਰੂ ਦਾ ਸੁਕਰਾਨਾ ਤੇ ਪਾਰਟੀ ਹਾਈਕਮਾਡ ਦਾ ਧੰਨਵਾਦ ਕੀਤਾ। ਉਨ੍ਹਾਂ ਦੇ ਸਮੱਰਥਕਾ ਨੇ ਟਿਕਟ ਮਿਲਣ ਤੇ ਖੁਸੀ ਦਾ ਪ੍ਰਗਟਾਵਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ ਤੋਂ ਟਿਕਟ ਮਿਲਣ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਮਿਲੀ ਟਿਕਟ
Ad Position 24