ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫਤਿਹ ਵਾਲੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਨ੍ਹਾਂ ਦੇ ਨਾਲ ਖੜਾ ਹੈ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
ਤਾਜ਼ਾ ਖ਼ਬਰਾਂ
Free
ਗਿਆਨੀ ਹਰਪ੍ਰੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਨਸਾ, 31 ਅਕਤੂਬਰ (ਗੁਰਚੇਤ ਸਿੰਘ ਫਤਿਹ ਵਾਲੀਆ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ...
ਅਜੀਤ ਡੈਸਕ
31-10-2026