01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਰਤ-ਨਿਊਜ਼ੀਲੈਂਡ 5ਵਾਂ ਟੀ-20 ਅੱਜ

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਹੈਮਿਲਟਨ...

Ad Position 21
No active advertisement
ਅਜੀਤ ਡੈਸਕ 01-11-2026

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਹੈਮਿਲਟਨ ਵਿਖੇ ਇਹ ਮੈਚ ਦੁਪਹਿਰ 12.30 ਵਜੇ ਖੇਡਿਆ ਜਾਵੇਗਾ। ਲੜੀ ਦੇ ਪਹਿਲੇ 3 ਮੈਚ ਜਿੱਤ ਕੇ ਭਾਰਤ ਪਹਿਲਾਂ ਹੀ ਅਜੇਤੂ ਬੜਤ ਬਣਾ ਚੁੱਕਾ ਹੈ ਜਦਕਿ ਚੌਥਾ ਮੈਚ ਨਿਊਜ਼ੀਲੈਂਡ ਨੇ ਜਿੱਤਿਆ ਸੀ। ਅੱਜ ਦਾ ਮੈਚ ਜਿੱਤ ਕੇ ਨਿਊਜ਼ੀਲੈਂਡ ਦੀਆਂ ਨਜ਼ਰਾਂ ਬੜਤ ਘੱਟ ਕਰਨ ਉੱਪਰ ਹੋਣਗੀਆਂ।

Ad Position 22
No active advertisement
ਪਿਛਲੀ ਖ਼ਬਰ ਇੰਡੀਆ ਗੱਠਜੋੜ ਦੀ ਰੈਲੀ ਨੂੰ ਲੈ ਕੇ ਦਿੱਲੀ ਪੁਲਿਸ ਵਲੋਂ ਪੁਖਤਾ ਪ੍ਰਬੰਧ ਅਗਲੀ ਖ਼ਬਰ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਰੋਸ, ਸੋਮਵਾਰ ਨੂੰ ਡੀ.ਸੀ. ਦਫ਼ਤਰ ਅੰਮ੍ਰਿਤਸਰ ਅੱਗੇ ਝੋਨਾ ਸੁੱਟ...
Ad Position 24