01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ -ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਅੱਜ 'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ...

Ad Position 21
No active advertisement
ਅਜੀਤ ਡੈਸਕ 01-11-2026

ਚੰਡੀਗੜ੍ਹ, 1 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ''ਤੇ ਪੋਸਟ ਪਾ ਕੇ ਕਿਹਾ, ਅੱਜ 'ਪੰਜਾਬੀ ਸੂਬਾ ਦਿਵਸ' ਦੇ ਮੌਕੇ 'ਤੇ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ...
ਸਾਡਾ ਪੰਜਾਬ ਸਾਡੀ ਸ਼ਾਨ ਹੈ, ਜਿਸਦਾ ਇਤਿਹਾਸ ਕੁਰਬਾਨੀਆਂ ਅਤੇ ਮਾਣਮੱਤੀਆਂ ਪ੍ਰਾਪਤੀਆਂ ਨਾਲ ਭਰਿਆ ਹੋਇਆ ਹੈ... ਆਓ, ਇਸ ਦਿਹਾੜੇ 'ਤੇ ਆਪਣੇ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਈਏ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਕਾਰਨ ਵਿਆਕਤੀ ਦਾ ਕਤਲ ਅਗਲੀ ਖ਼ਬਰ ਦਰਦਨਾਕ ਹਾਦਸੇ 'ਚ ਸਪੀਡ ਰਿਕਾਰਡਸ ਕੰਪਨੀ ਦੇ ਮਾਲਕ ਦੇ ਪੁੱਤਰ ਅਤੇ ਪੱਪੀ ਸਵੀਟਸ ਦੇ ਪੋਤਰੇ ਦੀ ਮੌਤ
Ad Position 24