01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

10 ਲੱਖ ਤੋਂ ਵੱਧ ਲੋਕ ਇਕੱਠੇ ਹੋਣਗੇ ਇੰਡੀਆ ਗੱਠਜੋੜ ਦੀ ਵਿਸ਼ਾਲ ਰੈਲੀ ਚ - ਗੁਰਜੀਤ ਸਿੰਘ ਔਜਲਾ

ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...

Ad Position 21
No active advertisement
ਅਜੀਤ ਡੈਸਕ 01-11-2026

ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ,"... ਅੱਜ ਰਾਮਲੀਲ੍ਹਾ ਮੈਦਾਨ ਵਿਚ ਇਕ ਵੱਡੀ ਰੈਲੀ ਹੋ ਰਹੀ ਹੈ। 'ਇੰਡੀਆ' ਗੱਠਜੋੜ ਦੇ ਸਾਰੇ ਆਗੂ ਅਤੇ ਉਹ ਲੋਕ ਜੋ ਦੇਸ਼ ਨੂੰ ਲੈ ਕੇ ਚਿੰਤਤ ਹਨ, ਇੱਥੇ ਇਕੱਠੇ ਹੋ ਰਹੇ ਹਨ। ਮੁੱਦਾ ਹੈ—ਵੋਟਾਂ ਦੀ ਚੋਰੀ ਦਾ—ਜੋ ਇਸ ਸਮੇਂ ਪੂਰੇ ਦੇਸ਼ ਵਿਚ ਭਖਿਆ ਹੋਇਆ ਹੈ, ਕਿਉਂਕਿ ਵੋਟਾਂ ਚੋਰੀ ਕਰਕੇ ਸਰਕਾਰਾਂ ਬਣਾਈਆਂ ਜਾ ਰਹੀਆਂ ਹਨ; ਦੇਸ਼ ਵਿੱਚ ਤਾਨਾਸ਼ਾਹੀ ਹੈ। ਉੱਥੇ 10 ਲੱਖ ਤੋਂ ਵੱਧ ਲੋਕ ਇਕੱਠੇ ਹੋਣਗੇ..."।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ 5ਵਾਂ ਟੀ-20 - ਟਾਸ ਜਿੱਤ ਕੇ ਨਿਊਜ਼ੀਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣਾ ਬਹੁਤ ਜ਼ਰੂਰੀ, ਇਸੇ ਕਰਕੇ ਕੀਤੀ ਜਾ ਰਹੀ ਹੈ ਇੰਡੀਆ ਗੱਠਜੋੜ ਵਲੋਂ ਵਿਸ਼ਾਲ ਰੈਲ...
Ad Position 24