01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 15 ਓਵਰਾਂ ਬਾਅਦ ਭਾਰਤ 144/5

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ...

Ad Position 21
No active advertisement
ਅਜੀਤ ਡੈਸਕ 01-11-2026

ਹੈਮਿਲਟਨ, 1 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋ ਰਿਹਾ ਹੈ। ਹੈਮਿਲਟਨ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਜਿੱਤਿਆ ਤੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ 15 ਓਵਰਾਂ ਬਾਅਦ 5 ਵਿਕਟਾਂ ਦੇ ਨੁਕਸਾਨ 'ਤੇ 144 ਦੌੜਾਂ ਬਣਾ ਲਈਆਂ ਸਨ।ਨਮਨ ਧੀਰ 13 (11 ਗੇਂਦਾਂ) ਅਤੇ ਨਿਤਿਸ਼ ਕੁਮਾਰ ਰੈੱਡੀ 3 (5 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।

 

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 ਭਾਰਤ ਨੇ ਗਵਾਈ 5ਵੀਂ ਵਿਕਟ, ਤਿਲਕ ਵਰਮਾ 6 (8 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24