ਚੰਡੀਗੜ੍ਹ, 1 ਨਵੰਬਰ- ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਵਲੋਂ 'ਆਮ ਆਦਮੀ ਪਾਰਟੀ' ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਸੂਤਰਾ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਪਠਾਨਮਾਜਰਾ ਅਤੇ ਜੋੜਾਮਾਜਰਾ ਕੱਲ੍ਹ ਭਾਜਪਾ ਵਿਚ ਸ਼ਾਮਿਲ ਹੋ ਸਕਦੇ ਹਨ।
ਤਾਜ਼ਾ ਖ਼ਬਰਾਂ
Free
ਪਠਾਨਮਾਜਰਾ ਅਤੇ ਜੋੜਾਮਾਜਰਾ ਕੱਲ੍ਹ ਭਾਜਪਾ ਵਿਚ ਹੋ ਸਕਦੇ ਹਨ ਸ਼ਾਮਿਲ- ਸੂਤਰ
ਚੰਡੀਗੜ੍ਹ, 1 ਨਵੰਬਰ- ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਵਲੋਂ 'ਆਮ ਆਦਮੀ ਪਾਰਟੀ' ਪਾਰਟੀ....
ਅਜੀਤ ਡੈਸਕ
01-11-2026