02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਸਰਕਾਰ ਨੇ ਨਿੱਘੀ ਮਹਿਮਾਨ ਨਿਵਾਜ਼ੀ ਦੇ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਏ

ਜਲੰਧਰ, 1 ਨਵੰਬਰ (ਸਾਬੀ)-‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੇ ਸ਼ਾਨਦਾਰ ਖੇਡ ਸਮਾਗਮ ਦਾ ਸਿਹਰਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ...

Ad Position 21
No active advertisement
ਅਜੀਤ ਡੈਸਕ 02-11-2026

ਜਲੰਧਰ, 1 ਨਵੰਬਰ (ਸਾਬੀ)-‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ’ ਦੇ ਸ਼ਾਨਦਾਰ ਖੇਡ ਸਮਾਗਮ ਦਾ ਸਿਹਰਾ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ ਮਾਹੌਲ ਤੇ ਆਧੁਨਿਕ ਸਹੂਲਤਾਂ ਨੇ ਇਸ ਖੇਤਰ ਦੇ ਸਭ ਤੋਂ ਵੱਡੇ ਖੇਡ ਸਮਾਗਮ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾ ਦਿੱਤਾ ਹੈ। ਪ੍ਰਸ਼ੰਸਕ ਇਸ ਉਤਸਵ ਭਰੇ ਮਾਹੌਲ ਦਾ ਆਨੰਦ ਲੈਣ ਲਈ ਸਟੇਡੀਅਮ ਵਿਚ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਫਲੋਰੀਡਾ ਵਿਚ ਲੀਅਰਜੈੱਟ ਜਹਾਜ਼ ਹਾਦਸਾਗ੍ਰਸਤ, ਸਵਾਰ 9 ਲੋਕਾਂ ਦੀ ਮੌਤ ਅਗਲੀ ਖ਼ਬਰ ਆਪਣੇ ਘਰ ’ਚ ਖੇਡਣਾ ਬਹੁਤ ਉਤਸ਼ਾਹਜਨਕ-ਹਰਮਨਪ੍ਰੀਤ
Ad Position 24