02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਠਾਣਮਾਜਰਾ ਅਤੇ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਚੰਡੀਗੜ੍ਹ, 2 ਨਵੰਬਰ- ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ।

Ad Position 21
No active advertisement
ਅਜੀਤ ਡੈਸਕ 02-11-2026

ਚੰਡੀਗੜ੍ਹ, 2 ਨਵੰਬਰ- ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੋੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਵਿਧਾਨ ਸਭਾ ਸਪੀਕਰ ਨੂੰ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰੇਗੀ। ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਵਿਧਾਇਕਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਚੁੱਕੀ ਹੈ। ਇਸ ਤੋਂ ਬਾਅਦ ਦੋਵਾਂ ਵਿਧਾਇਕਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਬਟਾਲਾ ਰੋਡ ’ਤੇ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਖਮਾਣੋ ਵਿਚ ਦੋ ਕੁਇੰਟਲ ਤੋਂ ਜ਼ਿਆਦਾ ਨਕਲੀ ਦੇਸੀ ਘਿਓ ਬਰਾਮਦ
Ad Position 24