02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਵਲੋਂ ਰੈਲੀ ਵਾਲੀ ਥਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਚਿਨ ਪਾਇਲਟ ਤੇ ਵਿਜੈ ਇੰਦਰ ਸਿੰਗਲਾ

ਸੰਗਰੂਰ, 2 ਨਵੰਬਰ- ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਵਿਜੈ ਇੰਦਰ ਸਿੰਗਲਾ ਪਿੰਡ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਦੇ ਸਥਾਨ ’ਤੇ ਪਹੁੰਚੇ। 4 ਤਾਰੀਕ ਨੂੰ ਰਾਹੁਲ ਗਾਂਧੀ ਸੰਗਰੂਰ ਪਹੁੰਚ ਰਹੇ ਹਨ ਤੇ ਉਨ੍ਹਾਂ ਵਲੋਂ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-11-2026

ਸੰਗਰੂਰ, 2 ਨਵੰਬਰ- ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਵਿਜੈ ਇੰਦਰ ਸਿੰਗਲਾ ਪਿੰਡ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਦੇ ਸਥਾਨ ’ਤੇ ਪਹੁੰਚੇ। 4 ਤਾਰੀਕ ਨੂੰ ਰਾਹੁਲ ਗਾਂਧੀ ਸੰਗਰੂਰ ਪਹੁੰਚ ਰਹੇ ਹਨ ਤੇ ਉਨ੍ਹਾਂ ਵਲੋਂ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ। ਤਿਆਰੀਆਂ ਦਾ ਜਾਇਜਾ ਲੈਣ ਆਏ ਸਚਿਨ ਪਾਇਲਟ ਨੇ ਕਿਹਾ ਕਿ ਭਾਜਪਾ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ, ਪਹਿਲਾਂ ਵੀ ਉਹ ਪਾਰਟੀਆਂ ਤੋੜ ਕੇ ਸਰਕਾਰ ਬਣਾਉਂਦੇ ਰਹੇ ਹਨ ਅਤੇ ਪੰਜਾਬ ਵਿਚ ਵੀ ਇਸ ਤਰੀਕੇ ਨਾਲ ਕੰਮ ਕਰ ਰਹੇ ਹਨ। ਬੀ.ਜੇ.ਪੀ. ਨੂੰ ਪੰਜਾਬ ਦੇ ਵਿਚ ਲੜਾਉਣ ਦੇ ਲਈ ਚਿਹਰੇ ਨਹੀਂ ਮਿਲ ਰਹੇ, ਜਿਸ ਕਾਰਨ ਆਮ ਆਦਮੀ ਪਾਰਟੀ ਛੱਡਣ ਵਾਲੇ ਵਿਧਾਇਕਾਂ ਨੂੰ ਆਪਣੇ ਵਿਚ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਚ ਅਕਾਲੀ ਦਲ ਖਤਮ ਹੋ ਚੁੱਕੀ ਹੈ ਹੁਣ ਉਨ੍ਹਾਂ ਦਾ ਕੋਈ ਵਜੂਦ ਨਹੀਂ ਰਿਹਾ। 

Ad Position 22
No active advertisement
ਪਿਛਲੀ ਖ਼ਬਰ ਆਈ.ਡੀ.ਬੀ.ਆਈ. ਬੈਂਕ ਅਜਨਾਲਾ ਦੇ ਮੁਲਾਜ਼ਮਾਂ ਵਲੋਂ ਨਿੱਜੀਕਰਨ ਖ਼ਿਲਾਫ਼ ਹੜਤਾਲ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਰਹਿੰਦ ਵਿਖੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਵਿਸ਼ੇਸ਼ ਮਿਲਣੀ
Ad Position 24