02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ED ਦੀ ਚੰਡੀਗੜ੍ਹ ਤੇ ਮੋਹਾਲੀ ’ਚ ਛਾਪੇਮਾਰੀ, ਕ੍ਰਿਪਟੋਕਰੰਸੀ ਠੱਗੀ ’ਚ ਮੁਲਜ਼ਮ ਕਾਬੂ

ED ਦੀ ਚੰਡੀਗੜ੍ਹ ਤੇ ਮੋਹਾਲੀ ’ਚ ਛਾਪੇਮਾਰੀ, ਕ੍ਰਿਪਟੋਕਰੰਸੀ ਠੱਗੀ ’ਚ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 03-11-2026

ਚੰਡੀਗੜ੍ਹ,  2 ਨਵੰਬਰ- ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਹਜ਼ਾਰਾਂ ਨਿਵੇਸ਼ਕਾਂ ਨੂੰ ਕ੍ਰਿਪਟੋਕਰੰਸੀ ਵਿਚ ਕਮਾਈ ਦਾ ਲਾਲਚ ਦੇ ਕੇ 2,000 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਕਰਨ ਦੇ ਮਾਮਲੇ ਵਿਚ ਈਡੀ ਨੇ ਚੰਡੀਗੜ੍ਹ, ਮੋਹਾਲੀ ਅਤੇ ਜ਼ੀਰਕਪੁਰ ਵਿਚ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 72 ਲੱਖ ਰੁਪਏ ਨਕਦ, ਜਾਇਦਾਦਾਂ ਦੇ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਬੈਂਕ ਖਾਤਿਆਂ ਦੇ ਰਿਕਾਰਡ ਜ਼ਬਤ ਕੀਤੇ ਗਏ। ਮੁੱਖ ਮੁਲਜ਼ਮ  ਨੂੰ ਗ੍ਰਿਫ਼ਤਾਰ ਕਰਕੇ ਸ਼ਿਮਲਾ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 5 ਨਵੰਬਰ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ।

Ad Position 22
No active advertisement
ਪਿਛਲੀ ਖ਼ਬਰ "ਜੇ ਮੈਨੂੰ ਮੌਕਾ ਮਿਲੇ ਤਾਂ ਮੈਂ ਮੁੜ ਰਾਸ਼ਟਰਪਤੀ ਚੋਣ ਲੜਨਾ ਚਾਹਾਂਗਾ ਅਗਲੀ ਖ਼ਬਰ ਵਿਸ਼ਾਖਾਪਟਨਮ ਦੀ ਤੇਲ ਰਿਫਾਇਨਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਭਿਆਨਕ ਅੱਗ
Ad Position 24