03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ

ਹਲਵਾਰਾ (ਲੁਧਿਆਣਾ), 3 ਨਵੰਬਰ (ਮਨਦੀਪ ਸਿੰਘ ਉੱਭੀ) - ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚੱਲਣ ਦੀ...

Ad Position 21
No active advertisement
ਅਜੀਤ ਡੈਸਕ 03-11-2026

ਹਲਵਾਰਾ (ਲੁਧਿਆਣਾ), 3 ਨਵੰਬਰ (ਮਨਦੀਪ ਸਿੰਘ ਉੱਭੀ) - ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਵਿਖੇ ਗੋਲੀ ਚੱਲਣ ਦੀ ਘਟਨਾ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਰਾਜ ਸਿੰਘ ਉਰਫ਼ ਰਾਜੂ ਦੀ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਾਜ ਸਿੰਘ ਵਾਸੀ ਨੂਰਪੁਰ, ਮਾਛੀਵਾੜਾ, ਫ਼ਿਰੋਜ਼ਪੁਰ ਦੀ ਥਾਣਾ ਸੁਧਾਰ ਵਿਖੇ ਅਚਾਨਕ ਸਿਹਤ ਵਿਗੜ ਗਈ ਅਤੇ ਬੀ.ਪੀ. ਘੱਟ ਹੋਣ ਕਾਰਨ ਉਸ ਨੂੰ ਪਹਿਲਾਂ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਬਾਅਦ ਵਿਚ ਉਸ ਦੀ ਹਾਲਤ ਨੂੰ ਦੇਖਦਿਆਂ ਗਲੋਬਲ ਹਾਰਟ ਹਸਪਤਾਲ, ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।ਪੁਲਿਸ ਵਲੋਂ ਮਾਮਲੇ ਸੰਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਇਸ ਸਾਲ ਦਿੱਲੀ ਚ ਪਿਛਲੇ ਇਕ ਦਹਾਕੇ ਦੇ ਮੁਕਾਬਲੇ ਸਭ ਤੋਂ ਸਾਫ਼ ਹਵਾ ਵਾਲੇ ਦਿਨ ਦੇਖੇ ਗਏ- ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਸੁੰਦਰ ਸ਼ਾਮ ਅਰੋੜਾ ਘਰ ਈ.ਡੀ. ਦੀ ਛਾਪੇਮਾਰੀ ਦੂਜੇ ਦਿਨ ਵੀ ਜਾਰੀ, 28 ਘੰਟਿਆਂ ਤੋਂ ਜਾਂਚ ਅਜੇ ਵੀ ਬਰਕਰਾਰ
Ad Position 24