03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਈ.ਡੀ. ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ

ਸ੍ਰੀਨਗਰ, 3 ਨਵੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਉਮਰ ਆਦਿਲ ਡਾਰ...

Ad Position 21
No active advertisement
ਅਜੀਤ ਡੈਸਕ 03-11-2026

ਸ੍ਰੀਨਗਰ, 3 ਨਵੰਬਰ -  ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ੍ਰੀਨਗਰ ਵਿਚ ਚਾਰ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਉਮਰ ਆਦਿਲ ਡਾਰ ਅਤੇ ਉਸਦੇ ਸਾਥੀਆਂ ਨਾਲ ਜੁੜੇ 'ਟੈਰਰ ਫੰਡਿੰਗ' (ਦਹਿਸ਼ਤਗਰਦੀ ਲਈ ਫੰਡ ਮੁਹੱਈਆ ਕਰਵਾਉਣ) ਦੇ ਇਕ ਮਾਮਲੇ ਦੇ ਸੰਬੰਧ ਵਿਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਇਹ ਜਾਂਚ ਉਨ੍ਹਾਂ ਦੋਸ਼ਾਂ ਨਾਲ ਸੰਬੰਧਿਤ ਹੈ ਕਿ ਉਮਰ ਆਦਿਲ ਡਾਰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ 'ਲਸ਼ਕਰ-ਏ-ਤੋਇਬਾ' ਲਈ ਇਕ 'ਓਵਰ ਗਰਾਊਂਡ ਵਰਕਰ' ਵਜੋਂ ਕੰਮ ਕਰ ਰਿਹਾ ਸੀ ਅਤੇ ਇਸ ਸੰਗਠਨ ਨਾਲ ਜੁੜੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਸ਼ਾਮਿਲ ਸੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਚ ਅੱਜ ਵੀ ਹਵਾ ਗੁਣਵੱਤਾ ਬਹੁਤ ਖਰਾਬ' ਸ਼੍ਰੇਣੀ ਚ ਅਗਲੀ ਖ਼ਬਰ ਇਸ ਸਾਲ ਦਿੱਲੀ ਚ ਪਿਛਲੇ ਇਕ ਦਹਾਕੇ ਦੇ ਮੁਕਾਬਲੇ ਸਭ ਤੋਂ ਸਾਫ਼ ਹਵਾ ਵਾਲੇ ਦਿਨ ਦੇਖੇ ਗਏ- ਮਨਜਿੰਦਰ ਸਿੰਘ ਸਿਰਸਾ
Ad Position 24