03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

5 ਨਵੰਬਰ ਦੇ ਦਿੜ੍ਹਬਾ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਅਜ਼ਾਦ)

ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵਲੋਂ ਠੇਕਾ ਮੁਲਾਜ਼ਮ...

Ad Position 21
No active advertisement
ਅਜੀਤ ਡੈਸਕ 03-11-2026

ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ 5 ਨਵੰਬਰ ਨੂੰ ਦਿੜ੍ਹਬਾ ਵਿਖੇ ਹੋਣ ਵਾਲੇ ਵਿਸ਼ਾਲ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਸਮੂਹ ਮੀਟਰ ਰੀਡਰਾਂ, ਸਪਾਟ ਬਿਲਿੰਗ ਕਾਮਿਆਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ।
ਗੁਰਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾਇਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਏ. ਬਕਾਏ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਖ਼ਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮਾਣਹਾਨੀ ਦਾ ਨੋਟਿਸ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ 'ਆਪ' ਵਿਚ ਸ਼ਾਮਿਲ
Ad Position 24