ਨਵੀਂ ਦਿੱਲੀ, 3 ਨਵੰਬਰ - ਸੂਤਰਾਂ ਅਨੁਸਾਰ, ਅਧਿਕਾਰੀਆਂ ਦੇ ਤਬਾਦਲੇ ਨੂੰ ਲੈ ਕੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਹੋਏ ਪ੍ਰਦਰਸ਼ਨ ਤੋਂ ਬਾਅਦ, ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਦੇ ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਸੋਮਵਾਰ ਨੂੰ, ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੇ ਦਿੱਲੀ ਪੁਲਿਸ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ, ਜਿਸ ਨਾਲ ਸਾਰੇ ਆਈ.ਪੀ.ਐਸ. ਅਧਿਕਾਰੀ ਨਾਰਾਜ਼ ਹੋ ਗਏ ਸਨ।
ਤਾਜ਼ਾ ਖ਼ਬਰਾਂ
Free
ਦਿੱਲੀ ਪੁਲਿਸ ਦੇ ਏ.ਸੀ.ਪੀ. ਮਨਸਵੀ ਵਸ਼ਿਸ਼ਠ ਨੂੰ ਕੀਤਾ ਗਿਆ ਮੁਅੱਤਲ - ਸੂਤਰ
ਨਵੀਂ ਦਿੱਲੀ, 3 ਨਵੰਬਰ - ਸੂਤਰਾਂ ਅਨੁਸਾਰ, ਅਧਿਕਾਰੀਆਂ ਦੇ ਤਬਾਦਲੇ ਨੂੰ ਲੈ ਕੇ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਹੋਏ ਪ੍ਰਦਰਸ਼ਨ...
ਅਜੀਤ ਡੈਸਕ
03-11-2026