03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲੱਖਾ ਸਿਧਾਣਾ ਤੇ ਸ਼ੇਰੋਂ ਨੂੰ 17 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ...

Ad Position 21
No active advertisement
ਅਜੀਤ ਡੈਸਕ 03-11-2026

ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਲਖਵੀਰ ਸਿੰਘ ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ 17 ਨਵੰਬਰ ਤੱਕ ਪਟਿਆਲਾ ਜੇਲ੍ਹ ’ਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਕੀਤਾ ਗਿਆ। ਲੱਖਾ ਵਲੋਂ ਵਕੀਲ ਹਰਪਾਲ ਸਿੰਘ ਖਾਰਾ ਤੇ ਰਣਜੋਧ ਸਿੰਘ ਭੁੱਲਰ ਅਤੇ ਸ਼ੇਰੋਂ ਦੀ ਤਰਫ਼ੋਂ ਐਡਵੋਕੇਟ ਮਨਪ੍ਰੀਤ ਸਿੰਘ ਪੇਸ਼ ਹੋਏ।

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਹਰਦੀਪ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵਲੋਂ ਬਾਜ਼ਾਰਾਂ ਦਾ ਦੌਰਾ, ਪਟਾਕਾ ਵਿਕਰੇਤਾਵਾਂ ਨੂੰ ਨਿਯਮਾਂ ਦੀ...
Ad Position 24