03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਡੇਰਾ ਬਾਬਾ ਨਾਨਕ ਨਜ਼ਦੀਕ ਸਕੂਟਰੀ ਤੇ ਕਾਰ ਦੀ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, 3 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਨਜ਼ਦੀਕ ਕਾਰ ਅਤੇ....

Ad Position 21
No active advertisement
ਅਜੀਤ ਡੈਸਕ 03-11-2026

ਡੇਰਾ ਬਾਬਾ ਨਾਨਕ, 3 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਨਜ਼ਦੀਕ ਕਾਰ ਅਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਰਤਕ ਨੌਜਵਾਨ ਦੀ ਪਹਿਚਾਣ ਅੰਗਰੇਜ਼ ਮਸੀਹ ਪੁੱਤਰ ਰਾਜ ਮਸੀਹ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ। ਮੌਕੇ ਤੇ ਪੁੱਜੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਲਾਸ਼ ਨੂੰ ਕਬਜ਼ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਦੀਵਾਲੀ ਦੇ ਸੁਨੇਹਿਆਂ ਵਿਚਾਲੇ ਸਨੌਰ ’ਚ ਪਰਾਲੀ ਸਾੜਨ ਦਾ ਮਾਮਲਾ ਆਇਆ ਸਾਹਮਣੇ ਅਗਲੀ ਖ਼ਬਰ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਵਿਅਕਤੀ ਅੱਗੇ ਆਵੇ- ਪਰਗਟ ਸਿੰਘ
Ad Position 24